ਜੰਡਿਆਲਾ ਗੁਰੂ, 06 ਮਈ-( ਸਿਕੰਦਰ ਮਾਨ)- ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦਾ ਨਤੀਜਾ ਇਸ ਵਾਰ ਵੀ 100 ਫੀਸਦੀ ਰਿਹਾ। ਪੰਜਵੀਂ ਜਮਾਤ ਦਾ ਵਿਦਿਆਰਥੀ ਪਰਸ਼ਾਂਤ 496/500 (99.2%) ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ, ਕਸ਼ਿਸ਼ ਅਤੇ ਹਰਕੀਰਤ ਸਿੰਘ 494/500 (98.8%) ਅੰਕ ਲੈ ਕੇ ਦੂਜੇ, ਨਿਧੀ ਪਸ਼ਾਨ 492/500 (98.4%) ਨਾਲ ਦੂਜੇ ਸਥਾਨ ‘ਤੇ ਰਹੇ %) ਭੇਵ ਪ੍ਰਿਥੁ ਵਥਵੇ ਦੀਮਾ ਮਾਘਟ ਗਮਲ ਵੇਦਾ, ਮਾਵਿਲ ਮਿੱਥ ਤੇ 491/500 (98.2%) ਭੇਵ ਪ੍ਰਿਥੁਦ ਵਾਥਵੇ ਨੇ 4ਵਾਂ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 39 ਲੜਕੀਆਂ ਦਾ ਨਤੀਜਾ 90 ਫੀਸਦੀ ਤੋਂ ਉਪਰ ਰਿਹਾ।
ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਜਪਸੀਤ ਕੌਰ ਅਤੇ ਅਰਸ਼ਪ੍ਰੀਤ ਕੌਰ 578/600 (96.33%) ਅੰਕ ਲੈ ਕੇ ਸਕੂਲ ਵਿੱਚੋਂ ਪਹਿਲੇ, ਜਸਲੀਨ ਅਤੇ ਹਰਦਿਆਲ 575/600 (95.33%) ਅੰਕ ਲੈ ਕੇ ਦੂਜੇ ਸਥਾਨ ‘ਤੇ, ਸਮਰਪ੍ਰੀਤ ਕੌਰ 390/356 (0390) ਅੰਕ ਲੈ ਕੇ ਪਹਿਲੇ ਸਥਾਨ ‘ਤੇ ਰਹੀਆਂ। ਅੰਕ ਪ੍ਰਾਪਤ ਕਰਕੇ 600 (95%) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਅਭਿਜੋਤ ਸਿੰਘ ਨੇ 563/600 (93.83%) ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 28 ਲੜਕੀਆਂ ਦਾ ਨਤੀਜਾ 90 ਫੀਸਦੀ ਤੋਂ ਉਪਰ ਰਿਹਾ।
ਦਸਵੀਂ ਕਲਾਸ ਦੀ ਵਿਦਿਆਰਥਣ ਸ਼ੁਭਰੀਤ ਕੌਰ ਨੇ 602/650(92.62%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ, ਨਵਿਆ ਨੇ 601/650(92.46%) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਸਰਿਤਾ ਨੇ 600/650 (92.31%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ 6 ਬੱਚਿਆ ਦਾ ਨਤੀਜਾ 90 % ਤੋਂ ਉੱਪਰ ਰਿਹਾ।
ਬਾਰਵੀਂ ਕਲਾਸ ਦੀ ਸਾਇੰਸ ਵਿਸ਼ੇ ਦੀ ਵਿਦਿਆਰਥਣ ਸ੍ਰਿਸ਼ਟੀ ਨੇ 484/500 (96.8%)ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ, ਮਾਨਸੀ ਨੇ 476/500(95.2%) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਗੁਰਕੰਵਲ ਨੇ 475/500 (95%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ 15 ਬੱਚਿਆ ਦਾ ਨਤੀਜਾ 90 % ਤੋਂ ਉੱਪਰ ਰਿਹਾ।
ਕਾਮਰਸ ਵਿਸ਼ੇ ਦੀ ਵਿਦਿਆਰਥਣ ਮਨਮੀਤ ਕੌਰ ਨੇ 476/500 (95.2%)ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ, ਤਰਨਪ੍ਰੀਤ ਸਿੰਘ ਨੇ 475/500(95%) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਸੁਪਰੀਤ ਕੌਰ ਨੇ 472/500 (94.4%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਇਲਾਵਾ 14 ਬੱਚਿਆ ਦਾ ਨਤੀਜਾ 90 % ਤੋਂ ਉੱਪਰ ਰਿਹਾ।
ਆਰਟਸ ਵਿਸ਼ੇ ਦੀ ਵਿਦਿਆਰਥਣ ਹਰਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ 425/500 (85%)ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ, ਗਗਨਦੀਪ ਸਿੰਘ ਨੇ 405/500(81%) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ, ਅਭੀਵੰਸ਼ਪਾਲ ਸਿੰਘ ਨੇ 401/500 (80.2%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਸਵਿਤਾ ਕਪੂਰ ਅਤੇ ਡੀਨ ਨਿਸ਼ਾ ਜੈਨ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਬੱਚਿਆਂ, ਸਟਾਫ ਅਤੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿੱਚ ਆਪਣਾ ਅਤੇ ਆਪਣੇ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕਰਦੇ ਰਹਿਣਗੇ ਅਤੇ ਸਕੂਲ ਦੇ ਡਾਇਰੈਕਟਰ ਸੁਰੇਸ਼ ਕੁਮਾਰ ਜੀ ਨੇ ਵੀ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ ਅਤੇ ਇਸੇ ਤਰ੍ਹਾਂ ਹੀ ਬੱਚਿਆਂ ਨੂੰ ਅਗਾਂਹ ਵਧਣ ਦੀ ਪ੍ਰੇਰਨਾ ਦਿੱਤੀ।