Total views : 131857
Total views : 131857
ਜੰਡਿਆਲਾ ਗੁਰੂ, 08 ਮਈ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨਾਲ ਡੋਰ ਟੂ ਡੋਰ ਵੋਟਰਾਂ ਨੂੰ ਮਿਲਿਆ ਗਿਆ ਅਤੇ ਸ਼ਹਿਰ ਦੇ ਬਜਾਰਾਂ ‘ਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਆਗੂ ਤੇ ਸਮਰਥਕ ਵੀ ਸਨ।