Total views : 131855
Total views : 131855
ਅੰਮ੍ਰਿਤਸਰ, 10 ਮਈ-( ਮਨਜੀਤ ਸਿੰਘ, ਸਿਕੰਦਰ ਮਾਨ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਕਾਫ਼ਲੇ ਦੇ ਰੂਪ ਵਿਚ ਉਹ ਸਥਾਨਕ ਲਾਰੈਂਸ ਰੋਡ ਤੋਂ ਰਵਾਨਾ ਹੋਏ। ਇਸ ਮੌਕੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵੀ ਵਿਸ਼ੇਸ਼ ਤੌਰ’ ਤੇ ਸ਼ਾਮਲ ਹੋਏ।