Total views : 131857
Total views : 131857
ਨਵੀਂ ਦਿੱਲੀ, 10 ਮਈ- ਦਿੱਲੀ ਆਬਕਾਰੀ ਨੀਤੀ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇਣ ਦਾ ਹੁਕਮ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ 2 ਜੂਨ ਨੂੰ ਸਰੈਂਡਰ ਕਰਨਾ ਪਵੇਗਾ।