Total views : 131874
ਲੁਧਿਆਣਾ, 10 ਮਈ – ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਡੀ.ਸੀ. ਦਫਤਰ ਵਿੱਚ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਇਸ ਦੌਰਾਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਣੀ ਜੀ, ਕੇਂਦਰੀ ਖੇਤੀਬਾੜੀ ਮੰਤਰੀ ਕੈਲਾਸ਼ ਚੌਧਰੀ ਜੀ, ਸਾਬਕਾ ਮੰਤਰੀ ਵਿਜੈ ਸੈਂਪਲਾ ਜੀ ਅਤੇ ਭਾਜਪਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਜੀ ਮੌਜੂਦ ਰਹੇ।
#ravneetbittu #nomination #ludhiana #candidate #bjp #LokSabhaElection2024 #ludhianabjp #BJPWorker #Election2024
#nasihattoday #NewsUpdate