




Total views : 148951







ਖਡੂਰ ਸਾਹਿਬ, 10 ਮਈ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਹਨ, ਵੱਲੋਂ ਅੱਜ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ। ਅੰਮ੍ਰਿਤਪਾਲ ਸਿੰਘ ਵਲੋਂ ਜੇਲ੍ਹ ਤੋਂ ਹੀ ਇਹ ਕਾਗਜ਼ ਦਾਖ਼ਲ ਕੀਤੇ ਗਏ। ਅੰਮ੍ਰਿਤਪਾਲ ਦੇ ਚਾਚਾ ਸੁਖਚੈਨ ਸਿੰਘ ਨੇ ਰਿਟਰਨਿੰਗ ਅਫ਼ਸਰ ਨੂੰ ਕਾਗਜ਼ ਸੌਂਪੇ।
#LatestNews ##nasihattoday LokSabhaElections #AmritpalSingh #sikhism #khadursahib






