ਪਦਮ ਸ਼੍ਰੀ ਸਹਿਤਕਾਰ ਡਾ. ਸੁਰਜੀਤ ਪਾਤਰ ਦਾ ਦੇਹਾਂਤ-

ਖ਼ਬਰ ਸ਼ੇਅਰ ਕਰੋ
048060
Total views : 161427

ਚੰਡੀਗੜ੍ਹ, 11 ਮਈ – ਨਾਮਵਰ ਪੰਜਾਬੀ ਲੇਖਕ, ਸ਼ਾਇਰ ਅਤੇ ਕਵੀ ਪਦਮ ਸ਼੍ਰੀ ਸਹਿਤਕਾਰ ਡਾ. ਸੁਰਜੀਤ ਪਾਤਰ (79 ਸਾਲ) ਦਾ ਅੱਜ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨਾਂ ਆਪਣੇ ਘਰ ਵਿਚ ਹੀ ਉਨ੍ਹਾਂ ਨੇ ਅੰਤਿਮ ਸਾਹ ਲਏ।