ਗਰਮੀਆਂ ਦੇ ਮੱਦੇਨਜ਼ਰ ਪੰਜਾਬ ‘ਚ 1 ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ

ਖ਼ਬਰ ਸ਼ੇਅਰ ਕਰੋ
048054
Total views : 161406

ਚੰਡੀਗੜ੍ਹ, 16 ਮਈ- ਮਾਨਯੋਗ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਗਏ ਹੁਕਮ ਤਹਿਤ ਗਰਮੀਆਂ ਦੇ ਮੱਦੇਨਜ਼ਰ ਪੰਜਾਬ ‘ਚ 1 ਤੋਂ 30 ਜੂਨ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।