




Total views : 148979







ਚੰਡੀਗੜ੍ਹ, 20 ਮਈ- ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਦੇ ਪਰਕੋਪ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਰਨਣਯੋਗ ਹੈ ਕਿ ਪਹਿਲਾਂ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ।







Nazar Har khabar tey