Total views : 131896
ਜੰਡਿਆਲਾ ਗੁਰੂ, 25 ਮਈ-( ਸਿਕੰਦਰ ਮਾਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ‘ਚ ਜੰਡਿਆਲਾ ਗੁਰੂ ਸ਼ਹਿਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਦੀ ਅਗਵਾਈ ਹੇਠ ਰੋਡ ਸ਼ੋਅ ਕੱਢਿਆ ਗਿਆ।
ਜੰਡਿਆਲਾ ਗੁਰੂ ਸ਼ਹਿਰ ਪਹੁੰਚਣ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
#nasihattoday #LatestNews
#BhagwantSinghMann
#HarbhajanSinghETO
#LatestNews #NewsUpdate #PunjabNews