Total views : 131859
ਚੰਡੀਗੜ੍ਹ, 25 ਮਈ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਖਾਰਜ ਕਰ ਦਿੱਤਾ।
ਇਸ ਬਾਰੇ ਫ਼ੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ। ਵਰਨਣਯੋਗ ਹੈ ਕਿਇਹ ਫ਼ੈਸਲਾ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ।
#nasihattoday
#LatestNews #NewsUpdate #ShiromaniAkaliDal#SukhbirSinghBadal