




Total views : 148935







ਅੰਮ੍ਰਿਤਸਰ, 26 ਮਈ- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਸਾਬਕਾ ਵਿਧਾਇਕ ਅਜੈਪਾਲ ਸਿੰਘ ਮੀਰਾਂਕੋਟ ਤੇ ਸਾਥੀਆਂ ਵੱਲੋਂ ਪੂਰਨ ਤੌਰ ਤੇ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨਾਂ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਉਨਾਂ ਦੇ ਨਾਲ ਹੋਰਨਾਂ ਤੋ ਇਲਾਵਾ ਸ. ਗੁਰਪ੍ਰੀਤ ਸਿੰਘ ਪਿੰਕੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।






