ਅਨਿਲ ਜੋਸ਼ੀ ਦੇ ਹੱਕ ‘ਚ ਕਸਬਾ ਮਜੀਠਾ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ-

ਖ਼ਬਰ ਸ਼ੇਅਰ ਕਰੋ
048054
Total views : 161406

ਮਜੀਠਾ, 29 ਮਈ- (ਡਾ. ਮਨਜੀਤ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ‘ਚ ਕਸਬਾ ਮਜੀਠਾ ਵਿਖੇ ਸ. ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ।

ਇਸ ਮੌਕੇ ਵਿਧਾਇਕਾ ਗਨੀਵ ਕੌਰ ਮਜੀਠੀਆ, ਡਾ. ਸਤਿੰਦਰ ਕੌਰ ਗਿੱਲ , ਸਮੂਹ ਅਕਾਲੀ ਦਲ ਦੇ ਵਰਕਰ ਅਤੇ ਸਮਰਥਕ ਵੱਡੀ ਤਾਦਾਦ ਵਿੱਚ ਸ਼ਾਮਿਲ ਹੋਏ।

#nasihattoday
#BikramSinghMajithia#ShiromaniAkaliDal ##SukhbirSinghBadal#LatestNews#NewsUpdate