ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਬੁਲਾਈ ਪ੍ਰੈਸ ਕਾਨਫਰੰਸ-

ਖ਼ਬਰ ਸ਼ੇਅਰ ਕਰੋ
035613
Total views : 131860

ਅੱਜ ਬਾਅਦ ਦੁਪਹਿਰ 12.30 ਵਜੇ ਦਿੱਲੀ ‘ਚ ਹੋਵੇਗੀ ਪ੍ਰੈੱਸ ਕਾਨਫਰੰਸ-

ਨਵੀਂ ਦਿੱਲੀ, 3 ਜੂਨ – ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅੱਜ  ਸੋਮਵਾਰ ਦੁਪਹਿਰ 12.30 ਵਜੇ ਦਿੱਲੀ ‘ਚ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ। ਚੋਣ ਕਮਿਸ਼ਨ ਵਲੋਂ ਮੀਡੀਆ ਨੂੰ ਦਿੱਤੇ ਗਏ ਸੱਦੇ ‘ਚ ਕਿਹਾ ਗਿਆ ਹੈ,”ਆਮ ਚੋਣਾਂ 2024 ‘ਤੇ ਭਾਰਤ ਦੇ ਚੋਣ ਕਮਿਸ਼ਨ ਵਲੋਂ ਪ੍ਰੈੱਸ ਕਾਨਫਰੰਸ।”

#LokSabhaElections #ElectionCommission #PressConference #RajivKumar #nasihattoday