ਗੁਰਜੀਤ ਸਿੰਘ ਔਜਲਾ ਨੇ ਜਿੱਤ ਦਾ ਪ੍ਰਮਾਣ ਪੱਤਰ ਕੀਤਾ ਪ੍ਰਾਪਤ

ਖ਼ਬਰ ਸ਼ੇਅਰ ਕਰੋ
035610
Total views : 131857

ਅੰਮ੍ਰਿਤਸਰ,  4 ਜੂਨ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ (IAS) ਵੱਲੋਂ ਗੁਰਜੀਤ ਸਿੰਘ ਔਜਲਾ ਜਿੱਤ ਦਾ ਪ੍ਰਮਾਣ ਪੱਤਰ ਪ੍ਰਾਪਤ ਕਰਦੇ ਹੋਏ। ਇਸ ਮੌਕੇ ਸਾਬਕਾ ਡਿਪਟੀ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਵਜ਼ੀਰ ਡਾ ਰਾਜ ਕੁਮਾਰ, ਸਾਬਕਾ ਵਿਧਾਇਕ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸ਼੍ਰੀ ਸੁਨੀਲ ਦੱਤੀ ਹਾਜ਼ਿਰ ਸਨ।