Total views : 131858
ਨਵੀਂ ਦਿੱਲੀ, 08 ਜੂਨ-ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਇਕ ਵਾਰ ਫਿਰ ਤੋਂ ਪਾਰਟੀ ਸੰਸਦੀ ਦਲ ਦੀ ਮੁਖੀ ਚੁਣਿਆ ਗਿਆ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੰਵਿਧਾਨ ਸਦਨ (ਪੁਰਾਣੀ ਸੰਸਦ) ਦੇ ਕੇਂਦਰੀ ਰੂਮ ‘ਚ ਹੋਈ ਕਾਂਗਰਸ ਸੰਸਦੀ ਦਲ ਦੀ ਬੈਠਕ ‘ਚ ਪਾਰਟੀ ਪ੍ਰਧਾਨ ਮਲਿੱਕਾਰਜੁਨ ਖੜਗੇ ਨੇ ਸੋਨੀਆ ਗਾਂਧੀ ਨੂੰ ਸੀ.ਪੀ.ਸੀ. ਮੁਖੀ ਨਿਯੁਕਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਪਾਰਟੀ ਦੇ ਦੇ ਸੰਸਦ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ।
#nasihattoday #LatestNews #NewsUpdate #SoniaGandhi #IndianNationalCongress #IndianNationalCongressPunjab #RahulGandhi #Congress