ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਕੀਤੀ ਪਬਲਿਕ ਛੁੱਟੀ ਘੋਸ਼ਿਤ-

ਖ਼ਬਰ ਸ਼ੇਅਰ ਕਰੋ
035606
Total views : 131852

ਚੰਡੀਗੜ੍ਹ, 9 ਜੂਨ – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਮਿਤੀ 10 ਜੂਨ 2024 (ਸੋਮਵਾਰ) ਦੀ ਗਜ਼ਟਿਡ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਦੀ ਵਿਆਖਿਆ ਅਧੀਨ ਪਬਲਿਕ ਛੁੱਟੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋ ਇਕ ਪੱਤਰ ਜਾਰੀ ਕਰਕੇ ਘੋਸ਼ਿਤ ਕੀਤੀ ਗਈ