ਦਾ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਨੇ ਜਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ-

ਖ਼ਬਰ ਸ਼ੇਅਰ ਕਰੋ
048054
Total views : 161406

ਅੰਮ੍ਰਿਤਸਰ,  18 ਜੂਨ-(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਦਾ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਦੇ ਪ੍ਰਧਾਨ ਰਾਜੇਸ਼ ਗਿੱਲ, ਜਸਵੰਤ ਸਿੰਘ ਜੱਸ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਤੇ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਇਕ ਵਫਦ ਅੱਜ ਜਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਸ. ਸ਼ੇਰ ਜੰਗ ਸਿੰਘ ਹੁੰਦਲ ਨੂੰ ਮਿਲਿਆ ਤੇ ਉਨਾਂ ਨੂੰ ਮੰਗ ਪੱਤਰ ਸੌਂਪਿਆ।
#nasihattoday #PunjabNews
#DistrictPublicRelationOfficeAmritsar