ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ-

ਖ਼ਬਰ ਸ਼ੇਅਰ ਕਰੋ
035612
Total views : 131859

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ਤੇ ਕਾਨੂੰਨ ਵਿਵਸਥਾ ਨਾਲ ਜੁੜੇ ਵੱਖ ਵੱਖ ਮਸਲਿਆਂ ‘ਤੇ ਚਰਚਾ ਕੀਤੀ-
#nasihattoday #PunjabNews
#BhagwantMann #aappunjab #LatestNews