




Total views : 148931







ਨਵੀਂ ਦਿੱਲੀ, 25 ਜੂਨ- ਸ਼੍ਰੀ ਨਰੇਂਦਰ ਮੋਦੀ ਦੇ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨ ਮੌਕੇ ਚੇਅਰਮੈਨ ਮਿਨਿਓਰੀਟੀ ਕਮਿਸ਼ਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਖ਼ੁਸ਼ੀ ਸਾਂਝੀ ਕਰਦੇ ਸ. ਅਜੈਪਾਲ ਸਿੰਘ ਮੀਰਾਂਕੋਟ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਨਾਲ ਐਡਵੋਕੇਟ ਹਰਪ੍ਰੀਤ ਸਿੰਘ ਬਾਠ ਨੇ ਵਧਾਈ ਦਿੱਤੀ।






