Total views : 131856
ਪਰਿਵਾਰ ਸਮੇਤ ਕਿਰਾਏ ਦੇ ਘਰ ‘ਚ ਪਹੁੰਚੇ ਸੀ.ਐਮ ਭਗਵੰਤ ਮਾਨ-
ਪੋਸਟ ਪਾ ਕੇ ਕੀਤੀ ਜਾਣਕਾਰੀ ਸਾਂਝੀ-
ਲਿਖਿਆ –
ਮੈਂ ਅੱਜ ਜਲੰਧਰ ਵਿਖੇ ਪਰਿਵਾਰ ਸਮੇਤ ਘਰ ਵਿੱਚ ਆ ਗਿਆ ਹਾਂ। ਮਾਝੇ ਅਤੇ ਦੋਆਬੇ ਦੇ ਲੋਕਾਂ ਨੂੰ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ, ਉਹਨਾਂ ਦੀਆਂ ਸਮੱਸਿਆਵਾਂ ਤੇ ਮਸਲਿਆਂ ਦਾ ਇੱਥੇ ਰਹਿ ਕੇ ਹੀ ਨਿਪਟਾਰਾ ਕਰਾਂਗਾ। ਅਸੀਂ ਲੋਕਾਂ ਦੀ ਖੱਜਲ ਖ਼ੁਆਰੀ ਨੂੰ ਘਟਾਉਣ ਤੇ ਲੋਕਾਂ ਨੂੰ ਆਪਣੇ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੇ ਹਾਂ।