ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਵੱਲੋਂ ਬੂਟੇ ਲਾਉਣ ਦੀ ਕੀਤੀ ਗਈ ਸ਼ੁਰੂਆਤ-

ਖ਼ਬਰ ਸ਼ੇਅਰ ਕਰੋ
035612
Total views : 131859

ਅੰਮ੍ਰਿਤਸਰ,  12 ਜੁਲਾਈ-(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਹਰਿਆਲੀ ਵਧਾਉਣ, ਪ੍ਰਦੂਸ਼ਣ ਨਾਲ ਲੜਨ ਅਤੇ ਸਾਡੇ ਸਮਾਜ ਨੂੰ ਵਾਤਾਵਰਣ ਸੰਰਕਸ਼ਣ ਵੱਲ ਪ੍ਰੇਰਿਤ ਕਰਨ ਲਈ ਇਕ ਰੁੱਖ ਰੋਪਣ ਮੁਹਿੰਮ ਦੀ ਸ਼ੁਰੂਆਤ ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਵੱਲੋਂ ਬੂਟੇ ਲਾ ਕੇ ਕੀਤੀ ਗਈ।

ਇਸ  ਮੌਕੇ ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਵਾਤਾਵਰਣ ਨੂੰ ਸ਼ੁੱਧ ਬਨਾਉਣ ਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ ।

Punjab Police India
Border Range Police
SAANJH Punjab Police
Sadak Surakhya Force