Total views : 131881
Total views : 131881
ਸਤਿੰਦਰ ਸਿੰਘ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ –
ਅੰਮ੍ਰਿਤਸਰ ਦਿਹਾਤੀ ਦੇ ਨਵੇਂ ਐਸ.ਐਸ.ਪੀ. ਚਰਨਜੀਤ ਸਿੰਘ ਨਿਯੁਕਤ-
ਅੰਮ੍ਰਿਤਸਰ, 2 ਅਗਸਤ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੰਜਾਬ ਸਰਕਾਰ ਵੱਲੋਂ ਐਸ. ਐਸ. ਪੀ ਅੰਮ੍ਰਿਤਸਰ ਦਿਹਾਤੀ ਸ. ਸਤਿੰਦਰ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਉਨਾਂ ਦੀ ਜਗਾ ਨਵੇਂ ਐਸ. ਐਸ. ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨਿਯੁਕਤ ਕੀਤੇ ਗਏ ਹਨ।