ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਪੁਨਰਗਠਨ

ਖ਼ਬਰ ਸ਼ੇਅਰ ਕਰੋ
035609
Total views : 131856

ਚੰਡੀਗੜ੍ਹ, 4 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰ ਦਿੱਤਾ ਗਿਆ। ਇਸ ਵਿਚ 23 ਮੈਂਬਰ ਅਤੇ 4 ਸਾਬਕਾ ਅਹੁਦੇਦਾਰ ਵਿਸ਼ੇਸ਼ ਹੋਣਗੇ।

ਕੋਰ ਕਮੇਟੀ ਦੇ ਮੈਂਬਰ ਸ. ਹਰਜਿੰਦਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਭੂੰਦੜ, ਸ਼੍ਰੀ ਨਰੇਸ਼ ਗੁਜਰਾਲ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ਼੍ਰੀ ਅਨਿਲ ਜੋਸ਼ੀ, ਸ. ਸ਼ਰਨਜੀਤ ਸਿੰਘ ਢਿੱਲੋਂ, ਸ.ਬਿਕਰਮ ਸਿੰਘ ਮਜੀਠੀਆ, ਸ. ਹੀਰਾ ਸਿੰਘ ਗਾਬੜੀਆ, ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ, ਸ. ਇਕਬਾਲ ਸਿੰਘ ਝੂੰਦਾਂ। ਪ੍ਰੋ. ਵਿਰਸਾ ਸਿੰਘ ਵਲਟੋਹਾ, ਸ. ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਸ.ਲਖਬੀਰ ਸਿੰਘ ਲੋਧੀਨੰਗਲ, ਸ਼੍ਰੀ ਐਨ ਕੇ ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਹਰਮੀਤ ਸਿੰਘ ਸੰਧੂ,  ਸ. ਸੋਹਣ ਸਿੰਘ ਠੰਡਲ, ਬਲਦੇਵ ਸਿੰਘ ਖਹਿਰਾ ਨਿਯੁਕਤ ਕੀਤੇ ਗਏ।