ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਨੇ ਦਸਵੀਂ ਜਮਾਤ ਚੋਂ ਅਵੱਲ ਰਹਿਣ ਵਾਲੀ ਵਿਦਿਆਰਥਣ ਮੰਨਤ ਮੱਲੀ ਨੂੰ ਕੀਤਾ ਸਨਮਾਨਿਤ-

ਖ਼ਬਰ ਸ਼ੇਅਰ ਕਰੋ
035608
Total views : 131855

ਜੰਡਿਆਲਾ ਗੁਰੂ, 09 ਅਗਸਤ-(ਸਿਕੰਦਰ ਮਾਨ)- ਜੰਡਿਆਲਾ ਗੁਰੂ ਵਿਖੇ ਸ: ਹਰਭਜਨ ਸਿੰਘ ਈ ਟੀ ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ ਵਿੱਖੇ ਦਸਵੀ ਅਤੇ ਬਾਰਵੀਂ ਕਲਾਸ ਚੋਂ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਦੇ ਰੱਖੇ ਗਏ ਸਨਮਾਨ ਸਮਾਰੋਹ ਦੌਰਾਨ ਵਿਦਿਆਰਥਣ ਮੰਨਤ ਮੱਲੀ ਨੂੰ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ।