ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਚੰਡੀਗੜ੍ਹ ਵਿਖੇ ਲਾਏ ਜਾਣਗੇ 18 ਜਨਵਰੀ ਨੂੰ ਪੱਕੇ ਮੋਰਚੇ — ਬਲਬੀਰ ਸਿੰਘ ਰਾਜੇਵਾਲ

ਖ਼ਬਰ ਸ਼ੇਅਰ ਕਰੋ
035623
Total views : 131876

ਚੰਡੀਗੜ੍ਹ, 06 ਜਨਵਰੀ — ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿੱਲੀ ਸੰਘਰਸ਼ ਦੀ ਤਰਜ਼ ‘ਤੇ ਚੰਡੀਗੜ੍ਹ ਵਿਖੇ 18 ਜਨਵਰੀ ਨੂੰ ਪੱਕੇ ਮੋਰਚੇ ਲਾਏ ਜਾਣਗੇ ਅਤੇ ਅਸੀਂ ਆਪਣਾ ਹੱਕ ਮੰਗ ਰਹੇ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।