ਡਾ ਗੁਰਪ੍ਰੀਤ ਸਿੰਘ ਰਾਏ ਦਾ ਬਤੌਰ ਸਿਵਲ ਸਰਜਨ ਤਰਨਤਾਰਨ ਵਜੋਂ ਅਹੁਦਾ ਸੰਭਾਲਣ ਤੇ ਡਾ. ਕੰਵਰ ਕੁਲਦੀਪ ਸਿੰਘ ਮੱਲੀ ਵੱਲੋਂ ਸ਼ਾਨਦਾਰ ਸਵਾਗਤ-

ਖ਼ਬਰ ਸ਼ੇਅਰ ਕਰੋ
048054
Total views : 161406
ਤਰਨ ਤਾਰਨ, 20 ਅਗਸਤ -(ਡਾ. ਦਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਡਾ ਗੁਰਪ੍ਰੀਤ ਸਿੰਘ ਰਾਏ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਡਾ. ਕੰਵਰ ਕੁਲਦੀਪ ਸਿੰਘ ਮੱਲੀ ਤੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਨਵਨਿਯੁਕਤ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।