ਪਦਉਨਤ ਹੋ ਕੇ ਐਸ.ਡੀ.ੳ ਬਨਣ ਉਪਰੰਤ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਨਤਮਸਤਕ ਹੋਏ ਗਗਨਦੀਪ ਸਿੰਘ-

ਖ਼ਬਰ ਸ਼ੇਅਰ ਕਰੋ
035611
Total views : 131858

ਜੰਡਿਆਲਾ ਗੁਰੂ. 30 ਅਗਸਤ-(ਸਿਕੰਦਰ ਮਾਨ)- ਨਗਰ ਕੌਂਸਲ ਜੰਡਿਆਲਾ ਗੁਰੂ ਵਿਖੇ ਬਤੌਰ ਜੇ.ਈ. ਸੇਵਾ ਨਿਭਾਅ ਰਹੇ ਗਗਨਦੀਪ ਸਿੰਘ ਨੇ ਪਦਉਨਤ ਹੋ ਕੇ ਐਸ.ਡੀ.ੳ ਬਨਣ ਉਪਰੰਤ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਹੋਏ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ  ਸ਼ੁਕਰਾਨਾ ਕੀਤਾ। ਇਸ ਮੌਕੇ ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਨੇ ਨਵਨਿਯੁਕਤ ਐਸ.ਡੀ.ੳ ਗਗਨਦੀਪ ਸਿੰਘ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਹੋਰਨਾਂ ਤੋ ਇਲਾਵਾ ਡਾਕਟਰ. ਕੰਵਰ ਕੁਲਦੀਪ ਸਿੰਘ ਮੱਲੀ, ਇੰਸਪੈਕਟਰ ਬਲਵਿੰਦਰ ਸਿੰਘ ਭਾਈ ਪ੍ਕਾਸ਼ ਸਿੰਘ ਮੁੱਖ ਗ੍ਰੰਥੀ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।