Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਅੱਜ ਮਨਾਇਆ ਜਾ ਰਿਹਾ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ –

ਖ਼ਬਰ ਸ਼ੇਅਰ ਕਰੋ
052041
Total views : 169030

ਜੰਡਿਆਲਾ ਗੁਰੂ, 12 ਸਤੰਬਰ-(ਸਿਕੰਦਰ ਮਾਨ)-ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ ਮਿਤੀ 12 ਸਤੰਬਰ 2024 ਦਿਨ ਵੀਰਵਾਰ ਨੂੰ (ਅੱਜ) ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਉਚੇਚੇ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਕਥਾ ਵਿਚਾਰਾਂ ਦੁਆਰਾ ਨਿਹਾਲ ਕਰਨਗੇ।