Flash News
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ-
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-

ਜੰਡਿਆਲਾ ਗੁਰੂ ਦੇ ਨਵੇਂ ਐਸ.ਐਚ.ਓ. ਜਸਵਿੰਦਰ ਸਿੰਘ ਨੇ ਸੰਭਾਲਿਆ ਅਹੁਦਾ

ਖ਼ਬਰ ਸ਼ੇਅਰ ਕਰੋ
052032
Total views : 169019

ਜੰਡਿਆਲਾ ਗੁਰੂ, 28 ਨਵੰਬਰ-(ਸਿਕੰਦਰ ਮਾਨ)- ਪੁਲਿਸ ਥਾਣਾ ਜੰਡਿਆਲਾ ਗੁਰੂ ਦੇ ਨਵੇਂ ਐੱਸ.ਐੱਚ.ਓ ਜਸਵਿੰਦਰ ਸਿੰਘ ਨੇ ਬਤੌਰ ਐਸ ਐਚ ਓ ਜੰਡਿਆਲਾ ਗੁਰੂ ਚਾਰਜ ਸੰਭਾਲ ਲਿਆ ਹੈ।

       ਨਵਨਿਯੁਕਤ ਐੱਸ.ਐੱਚ.ਓ ਜਸਵਿੰਦਰ ਸਿੰਘ ਨੇ ਕਿਹਾ ਕਿ ਐਸ.ਐਸ. ਪੀ. ਅੰਮ੍ਰਿਤਸਰ (ਦਿਹਾਤੀ) ਸ. ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਦੀ ਇਨਬਿਨ ਪਾਲਣਾ ਕੀਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ।
     ਉਨਾਂ ਕਿਹਾ ਕਿ  ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਨਸ਼ਿਆਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।
———-