Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਮਰਹੂਮ ਕਮਲਜੀਤ ਸ਼ਰਮਾ ਨਮਿਤ ਪ੍ਰਾਰਥਨਾ ਸਭਾ-

ਖ਼ਬਰ ਸ਼ੇਅਰ ਕਰੋ
046264
Total views : 154289

ਰਾਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਛੋਟੇ ਭਰਾ ਸਨ ਕਮਲਜੀਤ ਸ਼ਰਮਾ-

ਜੰਡਿਆਲਾ ਗੁਰੂ, 7 ਦਸੰਬਰ (ਸਿਕੰਦਰ ਮਾਨ)- ਰਾਵਿੰਦਰਪਾਲ ਸਿੰਘ ਕੁੱਕੂ ਸਾਬਕਾ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਕੁਝ ਦਿਨ ਪਹਿਲਾਂ ਓਹਨਾਂ ਦੇ ਛੋਟੇ ਭਰਾ ਕਮਲਜੀਤ ਸ਼ਰਮਾ ਦਾ ਦਿੱਲੀ ਵਿਖੇ ਅਚਾਨਕ ਦੇਹਾਂਤ ਹੋ ਗਿਆ। ਜਿਸ ਕਰਕੇ ਜੰਡਿਆਲਾ ਗੁਰੂ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜ ਗਈ।
ਮਰਹੂਮ ਕਮਲਜੀਤ ਸ਼ਰਮਾ ਨਮਿਤ ਰੱਖੀ ਗਈ ਅੱਜ ਪ੍ਰਾਰਥਨਾ ਸਭਾ ‘ਚ ਜੰਡਿਆਲਾ ਗੁਰੂ ਅਤੇ ਆਸ ਪਾਸ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਅਤੇ ਪੱਤਰਕਾਰ ਭਾਈਚਾਰੇ ਸਮੇਤ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸਾਬਕਾ ਹਲਕਾ ਵਿਧਾਇਕ ਜੰਡਿਆਲਾ ਗੁਰੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਡੀ.ਐਸ.ਪੀ. ਜੰਡਿਆਲਾ ਗੁਰੂ ਰਾਵਿੰਦਰ ਸਿੰਘ, ਰਾਜ ਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੌਂਸਲ, ਸੰਜੀਵ ਕੁਮਾਰ ਲਵਲੀ ਪ੍ਰਧਾਨ ਨਗਰ ਕੌਂਸਲ ਜੰਡਿਆਲਾ ਗੁਰੂ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਜੰਡਿਆਲਾ ਗੁਰੂ , ਸਤਿੰਦਰ ਸਿੰਘ, ਸੰਨੀ ਸ਼ਰਮਾ, ਪ੍ਰੀਕਸ਼ਤ ਸ਼ਰਮਾ, ਰਾਜੀਵ ਕੁਮਾਰ ਮਾਣਾ ਭਾਜਪਾ ਆਗੂ, ਕੁਲਵੰਤ ਸਿੰਘ ਮਲਹੋਤਰਾ, ਆਸ਼ੂ ਵਿਨਾਇਕ, ਰਾਕੇਸ਼ ਸ਼ਰਮਾ, ਜਤਿੰਦਰ ਸਿੰਘ ਨਾਟੀ, ਅਮਰੀਕ ਸਿੰਘ ਬਿੱਟਾ, ਅਵਤਾਰ ਸਿੰਘ ਟੱਕਰ ਕਾਂਗਰਸੀ ਆਗੂ, ਸਰੂਪ ਸਿੰਘ ਸੰਤ, ਮਨਜੀਤ ਸਿੰਘ ਪੱਪੀ ਨੰਬਰਦਾਰ, ਗਗਨਦੀਪ ਸਿੰਘ ਏ ਆਰ, ਰਣਧੀਰ ਸਿੰਘ ਧੀਰਾ, ਸੁਰੇਸ਼ ਕੁਮਾਰ ਡਾਇਰੈਕਟਰ ਮਨੋਹਰ ਵਾਟਿਕਾ ਪਬਲਿਕ ਸਕੂਲ, ਸਮਾਜ ਸੇਵੀ ਸੀ. ਏ. ਸੁਨੀਲ ਸੂਰੀ, ਸਤੀਸ਼ ਕੁਮਾਰ ਸੂਰੀ, ਰਜਨੀਸ਼ ਜੈਨ, ਗੁਲਸ਼ਨ ਜੈਨ, ਪ੍ਰਿੰਸ ਜੈਨ, ਗੌਰਵ ਵਿਨਾਇਕ, ਦਿਨੇਸ਼ ਧਾਮੀ ਅਤੇ ਜੰਡਿਆਲਾ ਗੁਰੂ ਦੀਆਂ ਹੋਰ ਨਾਮਵਰ ਸ਼ਖ਼ਸੀਅਤਾਂ ਹਾਜ਼ਰ ਸਨ, ਜਿੰਨਾਂ ਰਾਵਿੰਦਰਪਾਲ ਸਿੰਘ ਕੁੱਕੂ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।