




Total views : 161400






Total views : 161400ਜੰਡਿਆਲਾ ਗੁਰੂ, 22 ਫਰਵਰੀ-(ਸਿਕੰਦਰ ਮਾਨ)- ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੀ, ਜੰਡਿਆਲਾ ਗੁਰੂ ਵਿਖੇ ਹਰ ਸਾਲ ਦੀ ਤਰ੍ਹਾਂ ਮੀਟਰ ਰੀਡਰ ਯੂਨੀਅਨ ਵੱਲੋਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ੳ ਕੈਬਨਿਟ ਮੰਤਰੀ ਪੰਜਾਬ ਦੇ ਭਰਾ ਸਤਿੰਦਰ ਸਿੰਘ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਨਰੇਸ਼ ਪਾਠਕ ਮੈਂਬਰ ਐਸ. ਐਸ. ਬੋਰਡ, ਅਮਨਪ੍ਰੀਤ ਸਿੰਘ, ਮਨੀ ਪ੍ਧਾਨ , ਜੇ ਈ ਲਖਵਿੰਦਰ ਸਿੰਘ, ਸੋਢੀ ਪ੍ਰਧਾਨ ਨੂੰ ਗਗਨਦੀਪ ਸਿੰਘ ਪ੍ਰਧਾਨ ਮੀਟਰ ਰੀਡਰ ਯੂਨੀਅਨ ਵੱਲੋਂ ਸਨਮਾਨਿਤ ਕੀਤਾ ਗਿਆ।







