ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਖ਼ਬਰ ਸ਼ੇਅਰ ਕਰੋ
048054
Total views : 161400

ਮੁੱਖ ਮੰਤਰੀ ਭਗਵੰਤ ਮਾਨ ਵੱਲੋੰ ਅਣਖੀ ਤੇ ਇਨਕਲਾਬੀ ਯੋਧਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਰੱਖੇ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕੀਤੀ ਅਤੇ ਉਨਾਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਨੂੰ ਯਾਦ ਕੀਤਾ ਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।