Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਖ਼ਬਰ ਸ਼ੇਅਰ ਕਰੋ
051815
Total views : 168711

ਅੰਮ੍ਰਿਤਸਰ,  01 ਜਨਵਰੀ ( ਡਾ. ਮਨਜੀਤ ਸਿੰਘ )- ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚੇ। ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਸੁੱਖ ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਇਸ ਮੌਕੇ ਹੋਰਨਾਂ ਤੋ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।