




Total views : 148963







ਅੰਮ੍ਰਿਤਸਰ, 12 ਮਈ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕੱਲ 13 ਮਈ 2025 ਨੂੰ ਵੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਰਹਿਣਗੇ ਬੰਦ- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ
#nasihattoday #deputycommisioneramritsar
#LatestNews #NewsUpdate #PunjabNews






