Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

14 ਮਈ 2025 ਨੂੰ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ –ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
043976
Total views : 148951

ਅੰਮ੍ਰਿਤਸਰ 13 ਮਈ-( ਡਾ. ਮਨਜੀਤ ਸਿੰਘ, ਸਿਕੰਦਰ ਮਾਨ)-
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਉਨਾਂ ਕਿਹਾ ਕਿ ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਅੰਮ੍ਰਿਤਸਰ ਇਨਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।
==—