ਰਵਿੰਦਰ ਹੰਸ ਨੇ ਸ੍ਰੀ ਦੁਰਗਿਆਣਾ ਮੰਦਿਰ ਵਿੱਖੇ ਹੋਏ ਨਤਮਸਤਕ ਮੰਦਰ ਕਮੇਟੀ ਨੇ ਕੀਤਾ ਸਨਮਾਨਿਤ

ਖ਼ਬਰ ਸ਼ੇਅਰ ਕਰੋ
048054
Total views : 161406

ਅੰਮ੍ਰਿਤਸਰ 2 ਜੂਨ-(ਡਾ.ਮਨਜੀਤ ਸਿੰਘ, ਸਿਕੰਦਰ ਮਾਨ)-ਆਮ ਆਦਮੀ ਪਾਰਟੀ ਦੇ ਐਸ ਸੀ ਵਿੰਗ ਦੇ ਸੂਬਾ ਸਹਿ ਪ੍ਰਧਾਨ ਰਵਿੰਦਰ ਹੰਸ ਜਿਨਾਂ ਨੂੰ ਪਿਛਲੇ ਦਿਨੀ ਪੰਜਾਬ ਸਰਕਾਰ ਵਿੱਚ ਡਾਇਰੈਕਟਰ ਐਸ ਸੀ ਲੈਂਡ ਫਾਇਨਾਂਸ ਕਾਰਪੋਰੇਸ਼ਨ ਵਜੋਂ ਨਿਯੁਕਤ ਕੀਤਾ ਗਿਆ ਸੀ, ਉਹਨਾਂ ਵੱਲੋਂ ਸ਼੍ਰੀ ਦੁਰਗਿਆਨਾ ਮੰਦਰ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਮੈਡਮ ਲਕਸ਼ਮੀਕਾਂਤਾ ਚਾਵਲਾ ਵਲੋਂ ਸ੍ਰੀ ਰਵਿੰਦਰ ਹੰਸ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਡਾ. ਰਾਕੇਸ਼ ਅਤੇ ਸਲਿਲ ਬਿੱਲਾ ਵੀ ਹਾਜ਼ਰ ਸਨ।