Flash News
ਜਿਲ੍ਹਾ ਅੰਮ੍ਰਿਤਸਰ ਦੇ ਜੋਨ ਟਾਂਗਰਾ ਦਾ ਜੋਨ ਪੱਧਰੀ ਇਜਲਾਸ, ਜੋਨ ਕੋਰ ਕਮੇਟੀ ਦਾ ਕੀਤਾ ਪੁਨਰਗਠਨ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ- ਜ਼ਿਲ੍ਹਾ ਚੋਣ ਅਧਿਕਾਰੀ
ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਰੈਡ ਕਰਾਸ ਦਿਵਸ ਤੇ ਖੂਨਦਾਨ ਕਰਨਾ ਮਾਨਵਤਾ ਦੀ ਸੇਵਾ ਲਈ ਚੰਗੀ ਪਹਿਲ – ਡਿਪਟੀ ਕਮਿਸ਼ਨਰ
ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਵਿਖੇ ਬਾਬਾ ਹੰਦਾਲ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਪਾਏ ਗਏ 11 ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ-
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ, ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉੱਦਮਤਾ ਨੂੰ ਸਮਰਪਿਤ ਸਮਾਗਮ ‘ਚ ਕੀਤੀ ਸ਼ਿਰਕਤ-

ਮਰਹੂਮ ਮਾਤਾ ਗਿਆਨ ਕੌਰ ਨਮਿਤ ਸਰਧਾਂਜਲੀ ਸਮਾਗਮ-

ਖ਼ਬਰ ਸ਼ੇਅਰ ਕਰੋ
050284
Total views : 166234

ਅੰਮ੍ਰਿਤਸਰ/ਬੰਡਾਲਾ, 11 ਜੂਨ-( ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਕਸਬਾ ਬੰਡਾਲਾ ਤੋਂ ਪੱਤਰਕਾਰ ਜਗਤਾਰ ਸਿੰਘ ਬੰਡਾਲਾ ਦੀ ਮਰਹੂਮ ਮਾਤਾ ਗਿਆਨ ਕੌਰ, ਜਿੰਨਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ ਨਮਿਤ ਸਰਧਾਂਜਲੀ ਸਮਾਗਮ ਬਾਬਾ ਦਲੀਪ ਸਿੰਘ ਮਸਤਾਂ ਦੇ ਦੀਵਾਨ ਹਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਤੇ ਭਾਈ ਜੱਜ ਸਾਹਿਬ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਆਏ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਦੌਰਾਨ ਪਹੁੰਚੀਆਂ ਹੋਈਆਂ ਸੰਗਤਾਂ ਦਾ ਓਂਕਾਰ ਸਿੰਘ ਬੰਡਾਲਾ ਵਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਦਾ ਸਿਰ ਤੋਂ ਸਾਇਆ ਉਠ ਜਾਣਾ ਭੈਣ ਭਰਾਵਾਂ ਲਈ ਬਹੁਤ ਦੁਖਦਾਈ ਹੁੰਦਾ ਹੈ, ਸਿਆਣਾ ਵਿਅਕਤੀ ਹਮੇਸ਼ਾ ਆਪਣੇ ਪਰਿਵਾਰ ਨੂੰ ਸਹੀ ਸੇਧ ਦਿੰਦਾ ਹੈ।

ਇਸ ਮੌਕੇ ਤੇ ਹਲਕਾ ਜੰਡਿਆਲਾ ਗੁਰੂ ਤੋਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ, ਕੈਬਨਿਟ ਮੰਤਰੀ ਹਰਭਜਨ ਸਿੰਘ ਦੇ ਭਰਾ ਸਤਿੰਦਰ ਸਿੰਘ, ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਡਿੰਪੀ, ਹਰਜੀਤ ਸਿੰਘ ਚੇਅਰਮੈਨ, ਕੁਲਦੀਪ ਸਿੰਘ ਬਾਠ, ਹਲਕਾ ਜੰਡਿਆਲਾ ਗੁਰੂ ਤੋਂ ਭਾਜਪਾ ਦੇ ਇੰਚਾਰਜ ਹਰਦੀਪ ਸਿੰਘ ਗਿੱਲ, ਅਮਰੀਕ ਸਿੰਘ ਬਾਠ, ਸਿਮਰਤਪਾਲ ਸਿੰਘ ਬੇਦੀ, ਅਮ੍ਰਿਤਪਾਲ ਸਿੰਘ ਬੇਦੀ, ਪ੍ਰਮਿੰਦਰ ਸਿੰਘ ਜੋਸਨ, ਰਾਜਬੀਰ ਸਿੰਘ ਨਵਾਂ ਪਿੰਡ, ਭੁਪਿੰਦਰ ਸਿੰਘ ਸਿੱਧੂ, ਲਖਬੀਰ ਸਿੰਘ ਗਿੱਲ, ਸਤਿੰਦਰਬੀਰ ਸਿੰਘ ਪੀਟਰ, ਰਾਮ ਸ਼ਰਨਜੀਤ ਸਿੰਘ, ਅਵਤਾਰ ਸਿੰਘ ਟੱਕਰ, ਸਰਪੰਚ ਜੁਝਾਰ ਸਿੰਘ, ਅੰਗਰੇਜ਼ ਸਿੰਘ ਹੁੰਦਲ, ਸਰਪੰਚ ਪ੍ਰਗਟ ਸਿੰਘ ਬੱਬਾ, ਸਰਪੰਚ ਸਲਵਿੰਦਰ ਸਿੰਘ ਭੋਲਾ, ਸਰਪੰਚ ਪਰਮਜੀਤ ਸਿੰਘ, ਡਾ ਦਵਿੰਦਰ ਸਿੰਘ, ਡਾ ਤਰਸੇਮ ਸਿੰਘ, ਹਰਜਿੰਦਰ ਸਿੰਘ ਕਲੇਰ, ਜਸਬੀਰ ਸਿੰਘ ਭੋਲਾ, ਨਿਰਵੈਲ ਸਿੰਘ ਕਾਲਾ, ਗੁਰਮੀਤ ਸਿੰਘ, ਰਾਜਵਿੰਦਰ ਸਿੰਘ ਰਾਜ ਹੁੰਦਲ, ਜਸਪਾਲ ਸਿੰਘ ਜੱਸ ਦਾਲਮ, ਸਾਹਿਬ ਸਿੰਘ ਲਵਲੀ, ਡਾ ਚਮਕੌਰ ਸਿੰਘ, ਮਲਕੀਤ ਸਿੰਘ ਕਾਕਾ, ਬਲਵਿੰਦਰ ਸਿੰਘ ਲਾਡੀ, ਸਤਿੰਦਰ ਸਿੰਘ ਅਠਵਾਲ, ਪ੍ਰਗਟ ਸਿੰਘ ਘਣਗੱਸ, ਗੁਰਦੇਵ ਸਿੰਘ ਮਨਜੋਤਰਾ, ਗੁਰਦੇਵ ਸਿੰਘ ਮੱਲ੍ਹੀ, ਸੁਖਜਿੰਦਰ ਸਿੰਘ ਸੋਨੂੰ, ਲਖਬੀਰ ਸਿੰਘ ਪੀ.ਟੀ, ਸਵਿੰਦਰ ਸਿੰਘ ਲਹੌਰੀਆ, ਅਨਿਲ ਕੁਮਾਰ,ਆਦਿ ਸਮੂਹ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸਨ।