ਬਾਬਾ ਸੰਤੋਖ ਮੁਨੀ ਜੀ ਦੀ 51ਵੀਂ ਬਰਸੀ ਕੱਲ –

ਖ਼ਬਰ ਸ਼ੇਅਰ ਕਰੋ
048054
Total views : 161400

ਜੰਡਿਆਲਾ ਗੁਰੂ, 25 ਜੂਨ-( ਨਸੀਹਤ ਬਿਊਰੋ)- ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਨੇ ਦੱਸਿਆ ਕਿ ਸੰਤ ਬਾਬਾ ਸੰਤੋਖ ਮੁਨੀ ਜੀ ਦੀ 51ਵੀਂ ਬਰਸੀ ਮੌਕੇ ਤਪ ਅਸਥਾਨ ਗੁਰਦੁਆਰਾ ਬਾਬਾ ਹੁੰਦਾਲ ਜੀ ਵਿਖੇ 24 ਜੂਨ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 26 ਜੂਨ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਾਏ ਜਾਣਗੇ, ਉਪਰੰਤ ਕੀਰਤਨੀ ਤੇ ਢਾਡੀ ਜੱਥੇ ਆਈਆਂ ਸੰਗਤਾਂ ਨੂੰ ਕਥਾ- ਕੀਰਤਨ ਰਾਹੀਂ ਨਿਹਾਲ ਕਰਨਗੇ। ਉਪਰੰਤ ਗੁਰੂ ਕਾ ਅਤੁਟ ਲੰਗਰ ਵਰਤਾਇਆ ਜਾਵੇਗਾ।