




Total views : 170494






Total views : 170494ਜੰਡਿਆਲਾ ਗੁਰੂ, 25 ਅਗਸਤ- ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ 1 ਸਤੰਬਰ 2025 ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਕੀਰਤਨੀ ਤੇ ਕਵੀਸ਼ਰ ਜੱਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਕਥਾ- ਕੀਰਤਨ ਦੁਆਰਾ ਨਿਹਾਲ ਕਰਨਗੇ।ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ।
———–







