




Total views : 161406






Total views : 161406ਜੰਡਿਆਲਾ ਗੁਰੂ, 31 ਅਗਸਤ- ਗੁਰੂਦੁਆਰਾ ਬਾਬਾ ਹੰਦਾਲ ਸਾਹਿਬ ਜੰਡਿਆਲਾ ਗੁਰੂ ਵਿਖੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਜੀ ਦੀ ਰਹਿਨੁਮਾਈ ਹੇਂਠ ਸਮੂੰਹ ਸੰਗਤਾਂ ਦੇ ਸਹਿਯੋਗ ਸਦਕਾ 1 ਸਤੰਬਰ 2025 ਦਿਨ ਸੋਮਵਾਰ (ਕੱਲ) ਨੂੰ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਮੌਕੇ ਗਿਆਰਾਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਕੀਰਤਨੀ ਤੇ ਕਵੀਸ਼ਰ ਜੱਥਿਆਂ ਵੱਲੋਂ ਆਈਆਂ ਸੰਗਤਾਂ ਨੂੰ ਕਥਾ- ਕੀਰਤਨ ਦੁਆਰਾ ਨਿਹਾਲ ਕਰਨਗੇ।ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤੇਗਾ।
———–







