




Total views : 162096






Total views : 162096ਅੰਮ੍ਰਿਤਸਰ 30 ਸਤੰਬਰ-(ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਜਿਲ੍ਹਾ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੂਰਬ ਦੇ ਸਬੰਧ ਵਿੱਚ 8 ਅਕਤੂਬਰ 2025 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਅਕਤੂਬਰ 2025 ਨੂੰ ਜਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
==—







