Flash News
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ

ਜਿਲਾ ਇਕਾਈ ਪੀ ਐੱਸ ਐਮ ਐਸ ਯੂ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ ਮੰਗਾਂ ਦੀ ਪੂਰਤੀ ਲਈ ਭੇਜਿਆ ਗਿਆ ਮੰਗ ਪੱਤਰ-

ਖ਼ਬਰ ਸ਼ੇਅਰ ਕਰੋ
051986
Total views : 168937

ਅੰਮ੍ਰਿਤਸਰ 10 ਅਕਤੂਬਰ-(ਡਾ. ਮਨਜੀਤ ਸਿੰਘ)- ਪੀ ਐੱਸ ਐਮ ਐਸ ਯੂ ਸੂਬਾ ਕਮੇਟੀ ਦੇ ਸੱਦੇ ਤੇ ਜਿਲਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸ਼ੀ ਸਾਹਨੀ, ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ ।
ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਤੇਜਿੰਦਰ ਸਿੰਘ ਢਿਲੋਂ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਮੁੱਖ ਸਲਾਹਕਾਰ,ਗੁਰਮੁੱਖ ਸਿੰਘ ਚਾਹਲ ਜਿਲਾ ਵਿੱਤ ਸਕੱਤਰ, ਅਮਨ ਥਰੀਏਵਾਲ ਸੀਨੀਅਰ ਮੀਤ ਪ੍ਰਧਾਨ,ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ, ਲਖਵਿੰਦਰ ਸਿੰਘ ਗਿੱਲ, ਵਿਕਾਸ ਜੋਸ਼ੀ, ਅਜੇ ਸ਼ਰਮਾਂ, ਮਲਕੀਅਤ ਸਿੰਘ,ਦਿਲਬਾਗ ਸਿੰਘ,ਬਿਕਰਮਜੀਤ ਸਿੰਘ,ਜਿਮੀ ਬਧਵਾਰ,ਜਗਜੀਤ ਸਿੰਘ,ਬਲਜਿੰਦਰ ਸਿੰਘ ,ਪਰਵਿੰਦਰ ਸਿੰਘ,ਬਲਦੀਪ ਸਿੰਘ,ਪਵਨ ਕੁਮਾਰ,ਰਕੇਸ਼ ਬਾਬੋਵਾਲ,ਕਮਲਜੀਤ ਸਿੰਘ, ਰਣਜੀਤ ਸਿੰਘ ਰਾਣਾ,ਗੁਰਦੇਵ ਸਿੰਘ, ਕੁਲਦੀਪ ਸਿੰਘ, ਜਗਜੀਵਨ ਸ਼ਰਮਾਂ,ਮਨਦੀਪ ਸਿੰਘ ਅਹੁੱਦੇਦਾਰ ਅਤੇ ਬਹੁਤ ਸਾਰੇ ਸਾਥੀ ਹਾਜ਼ਰ ਸਨ।
==-