Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਜੋਨ ਟਾਂਗਰਾ ਅਧੀਨ ਪਿੰਡ ਥੋਥੀਆ ਵਿਖੇ ਇਕਾਈ ਦਾ ਗਠਨ-

ਖ਼ਬਰ ਸ਼ੇਅਰ ਕਰੋ
050919
Total views : 167413

ਟਾਗਰਾ(ਅੰਮ੍ਰਿਤਸਰ), 23 ਜਨਵਰੀ-(ਡਾ. ਮਨਜੀਤ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਟਾਂਗਰਾ ਵੱਲੋਂ ਪਿੰਡ ਥੋਥੀਆਂ ਵਿਖੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਰੁਮਾਣਾ ਚੱਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿੰਡ ਇਕਾਈ ਪ੍ਰਧਾਨ ਬਲਕਾਰ ਸਿੰਘ, ਸਕੱਤਰ ਅਨੋਖ ਸਿੰਘ, ਖਜਾਨਚੀ  ਜਸਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਮੀਤ ਸਕੱਤਰ ਲਖਬੀਰ ਸਿੰਘ, ਮੈਂਬਰ ਕੁਲਦੀਪ ਸਿੰਘ, ਰਜਿੰਦਰ ਸਿੰਘ, ਮਨਜੀਤ ਸਿੰਘ, ਹਰਪਿੰਦਰ ਸਿੰਘ, ਤਜਿੰਦਰ ਸਿੰਘ, ਸੰਤੋਖ ਸਿੰਘ, ਲਖਬੀਰ ਸਿੰਘ, ਪ੍ਰਤਾਪ ਸਿੰਘ, ਬਲਦੇਵ ਸਿੰਘ ਨੰਬਰਦਾਰ, ਗੁਰਿੰਦਰ ਸਿੰਘ, ਪਾਲ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਨਿਰਮਲ ਸਿੰਘ, ਅਵਤਾਰ ਸਿੰਘ, ਮਨਸਾ ਸਿੰਘ ਆਦਿ ਦੀ ਚੋਣ ਕੀਤੀ ਗਈ। ਇਸ ਮੌਕੇ ਨਗਰ ਨਿਵਾਸੀਆਂ ਵੱਲੋਂ ਵੱਧ ਚੜ੍ਹ ਕੇ ਜਥੇਬੰਦੀ ਦਾ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ। ਉਹਨਾ ਕਿਹਾ ਕਿ ਕਿਸਾਨ ਮਜ਼ਦੂਰ ਜਮਾਤ ਦੇ ਮਸਲਿਆਂ ਦੇ ਹੱਲ ਲਈ ਲੋਕਾਂ ਨੂੰ ਜਥੇਬੰਦਕ ਸਿਆਸਤ ਦਾ ਹਿੱਸਾ ਬਣਨ ਦੀ ਲੋੜ ਹੈ। ਉਹਨਾ ਦੱਸਿਆ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਜਥੇਬੰਦੀ ਵੱਲੋਂ 5 ਫ਼ਰਵਰੀ ਨੂੰ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਵੱਡੇ ਪੱਧਰ ਤੇ ਧਰਨੇ ਜਾਣਗੇ।