




Total views : 168631






Total views : 168631ਚੰਡੀਗੜ੍ਹ, 09 ਜਨਵਰੀ– ਅੱਜ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਦੇਵੇਂਦਰ ਯਾਦਵ 3 ਦਿਨਾਂ ਦੇ ਦੌਰੇ ‘ਤੇ ਇਥੇ ਹਨ, ਜੋ ਉਹ ਪਾਰਟੀ ਨੇਤਾਵਾਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਨਗੇ।







