




Total views : 169873






Total views : 169873ਖਲਚੀਆਂ, 17 ਅਕਤੂਬਰ-(ਨਸੀਹਤ ਬਿਊਰੋ)- ਪੁਲਿਸ ਥਾਣਾ ਖਲਚੀਆਂ ਦੇ ਨਵੇਂ ਐੱਸ.ਐੱਚ.ਓ ਇੰਸਪੈਕਟਰ ਨਰੇਸ਼ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਨਵਨਿਯੁਕਤ ਐੱਸ.ਐੱਚ.ਓ ਨਰੇਸ਼ ਕੁਮਾਰ ਨੇ ਕਿਹਾ ਕਿ ਐਸ.ਐਸ. ਪੀ. ਅੰਮ੍ਰਿਤਸਰ (ਦਿਹਾਤੀ) ਕੰਵਲਪ੍ਰੀਤ ਸਿੰਘ ਚਾਹਲ ਦੀਆਂ ਹਦਾਇਤਾਂ ਦੀ ਇਨਬਿਨ ਪਾਲਣਾ ਕੀਤੀ ਜਾਵੇਗੀ ਅਤੇ ਸ਼ਰਾਰਤੀ ਅਨਸਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ।
ਉਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾਵਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਨਸ਼ਿਆਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ।
———-
#Amritsarruralpolice #SafePunjab #CommissionerofPoliceamritsar #nasihattoday #LatestNews #jandialguru #khilchian







