1.5 ਕਿਲੋ ਹੀਰੋਇਨ, 3 ਲੱਖ ਰੁਪਏ ਡਰੱਗ ਮਨੀ ਸਮੇਤ ਇੱਕ ਦੋਸ਼ੀ ਗ੍ਰਿਫਤਾਰ—

ਖ਼ਬਰ ਸ਼ੇਅਰ ਕਰੋ
035606
Total views : 131852

ਅੰਮ੍ਰਿਤਸਰ,  09 ਜਨਵਰੀ-(ਡਾ. ਮਨਜੀਤ ਸਿੰਘ)- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਦੇ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਈ-ਡਵੀਜਨ ਵੱਲੋਂ ਅਮਰੀਕਾ ਅਧਾਰਿਤ ਨਸ਼ਾ ਤਸਕਰਾਂ ਦੇ ਰੈਕੇਟ ਦਾ ਪਰਦਾਫਾਸ਼ ਕਰਦੇ ਹੋਏ 1.5 ਕਿਲੋ ਹੀਰੋਇਨ, 3 ਲੱਖ ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ  ਖੁਲਾਸਾ ਕੀਤਾ ਗਿਆ।

#ActionAgainstDrugs
#DriveAgaintsDrugs
#NashaMuktPunjab