ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਖ਼ਬਰ ਸ਼ੇਅਰ ਕਰੋ
035609
Total views : 131856

ਚੰਡੀਗੜ੍ਹ, 31 ਦਸੰਬਰ – ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ, 1 ਜਨਵਰੀ 2024 ਤੋਂ ਸਾਰੇ ਸਕੂਲ 10 ਵਜੇ ਲੱਗਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ।