ਕਾਂਗਰਸ ਭਵਨ ਵਿਖੇ ਪੰਜਾਬ ਦੀਆਂ ਐਮ.ਪੀ ਸੀਟਾਂ ਲਈ ਨਵ-ਨਿਯੁਕਤ ਕੋਆਰਡੀਨੇਟਰਾਂ ਦੀ ਮੁੱਢਲੀ ਮੀਟਿੰਗ

ਖ਼ਬਰ ਸ਼ੇਅਰ ਕਰੋ
035611
Total views : 131858

ਚੰਡੀਗੜ੍ਹ,  10 ਜਨਵਰੀ– ਅੱਜ ਕਾਂਗਰਸ ਭਵਨ ਵਿਖੇ ਪੰਜਾਬ ਦੀਆਂ ਐਮ.ਪੀ ਸੀਟਾਂ ਲਈ ਨਵ-ਨਿਯੁਕਤ ਕੋਆਰਡੀਨੇਟਰਾਂ ਦੀ ਮੁੱਢਲੀ ਮੀਟਿੰਗ ਕੀਤੀ ਗਈ।

ਪੰਜਾਬ ਕਾਂਗਰਸ ਆਗਾਮੀ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਨਾਲ ਤਿਆਰੀ ਕਰ ਰਹੀ ਹੈ। ਇਸ ਮੀਟਿੰਗ ਰਾਹੀਂ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਦੇਵੇਂਦਰ ਯਾਦਵ ਨੂੰ ਵੀ ਜ਼ਮੀਨੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ।