Flash News
ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਰਘੁਨਾਥ ਡਾਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਤਿੰਨ ਰੋਜ਼ਾ ‘ਰਾਮ ਸੁਮਿਰ ਮੇ’ ਪ੍ਰੋਗਰਾਮ-
ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਰਘੁਨਾਥ ਡਾਲਿਆਣਾ ਮੰਦਿਰ, ਜੰਡਿਆਲਾ ਗੁਰੂ ਵਿਖੇ ‘ਰਾਮ ਸੁਮਿਰ ਮੇਂ’ ਪ੍ਰੋਗਰਾਮ ਦਾ ਆਯੋਜਨ-
ਦੀਵਾਲੀ ਅਤੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ-
ਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ- ਡਿਪਟੀ ਕਮਿਸ਼ਨਰ ਸੋਨਾ ਥਿੰਦ 
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਲਗਾਏ ਜਾਣਗੇ 15 ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ ਅੰਮ੍ਰਿਤਸਰ
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ, ਅਪ੍ਰੈਲ ਤੋਂ ਹੁਣ ਤੱਕ ਲਏ ਗਏ 312 ਸੈਂਪਲ-ਡਾ. ਮਨਜੀਤ ਸਿੰਘ ਰਟੌਲ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਜਿਮਨੀ ਚੋਣ ਲਈ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ-

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਜਿਮਨੀ ਚੋਣ ਲਈ ਸੁਰਜੀਤ ਕੌਰ ਨੂੰ ਐਲਾਨਿਆ ਉਮੀਦਵਾਰ- #punjab #PunjabNews #jalandhar #nasihattoday #LatestUpdate #ShiromaniAkaliDal #SukhbirSinghBadal

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ

ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਬੂਟੇ ਲਗਾਉਣ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕਰਨ ਦੇ ਦਿੱਤੇ ਆਦੇਸ਼ ਅੰਮ੍ਰਿਤਸਰ, 20 ਜੂਨ –…

ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-ਐਸ.ਸੀ. ਹਲਕੇ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੀਮਤੀ ਸੁਰਿੰਦਰ ਕੌਰ ਹੋਣਗੇ ਕਾਂਗਰਸ ਦੇ ਉਮੀਦਵਾਰ-

ਨਵੀਂ ਦਿੱਲੀ, 19 ਜੂਨ- ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਸ਼੍ਰੀਮਤੀ ਸੁਰਿੰਦਰ ਕੌਰ ਨੂੰ ਪੰਜਾਬ ਵਿਧਾਨ ਸਭਾ ਦੀ 34-ਜਲੰਧਰ ਪੱਛਮੀ-ਐਸ.ਸੀ. ਹਲਕੇ…

ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ-

ਚੰਡੀਗੜ੍ਹ, 18 ਜੂਨ- ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ…

ਨਸ਼ਾ ਤਸਕਰਾਂ ਦਾ ਕੋਈ ਲਿਹਾਜ ਨਹੀ ਕੀਤਾ ਜਾਵੇਗਾ –  ਡੀ. ਐਸ.ਪੀ ਰਾਵਿੰਦਰ ਸਿੰਘ

ਜੰਡਿਆਲਾ ਗੁਰੂ, 18 ਜੂਨ- (ਸਿਕੰਦਰ ਮਾਨ)- ਡੀ ਐਸ.ਪੀ ਜੰਡਿਆਲਾ ਗੁਰੂ ਰਾਵਿੰਦਰ ਸਿੰਘ ਨੇ ਕਿਹਾ ਕਿ ਐਸ.ਐਸ.ਪੀ.ਅੰਮ੍ਰਿਤਸਰ (ਦਿਹਾਤੀ) ਸ. ਸਤਿੰਦਰ ਸਿੰਘ…

ਵਿਧਾਇਕ ਡਾ: ਅਜੇ ਗੁਪਤਾ ਨੇ ਨਗਰ ਨਿਗਮ ਕਮਿਸ਼ਨਰ ਅਤੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਹਦਾਇਤਾਂ ਦਿੱਤੀਆਂ

ਅੰਮ੍ਰਿਤਸਰ 18 ਜੂਨ-(ਡਾ. ਮਨਜੀਤ ਸਿੰਘ, ਸਿਕੰਦਰ ਮਾਨ)-ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਦਫਤਰ ਵਿਖੇ ਨਿਗਮ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ, ਵਧੀਕ…

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ-

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਦੇ SSP, ਪੁਲਿਸ ਕਮਿਸ਼ਨਰ ਤੇ ਪੰਜਾਬ ਪੁਲਿਸ ਦੇ ਸੀਨੀਅਰ ਅਫ਼ਸਰਾਂ ਨਾਲ…

ਦਾ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਨੇ ਜਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ-

ਅੰਮ੍ਰਿਤਸਰ,  18 ਜੂਨ-(ਡਾ. ਮਨਜੀਤ ਸਿੰਘ,  ਸਿਕੰਦਰ ਮਾਨ)- ਦਾ ਪ੍ਰੈਸ ਕਲੱਬ ਆਫ ਅੰਮ੍ਰਿਤਸਰ ਦੇ ਪ੍ਰਧਾਨ ਰਾਜੇਸ਼ ਗਿੱਲ, ਜਸਵੰਤ ਸਿੰਘ ਜੱਸ ਤੇ…